੧ ਤਵਾਰੀਖ਼ 3 : 1 (IRVPA)
ਰਾਜਾ ਦਾਊਦ ਦੇ ਪੁੱਤਰ ਇਹ ਦਾਊਦ ਦੇ ਪੁੱਤਰ ਸਨ ਜਿਹੜੇ ਹਬਰੋਨ ਵਿੱਚ ਉਸ ਤੋਂ ਜੰਮੇ। ਪਹਿਲੌਠਾ ਅਮਨੋਨ ਯਿਜ਼ਰੇਲਣ ਅਹੀਨੋਅਮ ਤੋਂ, ਦੂਜਾ ਦਾਨੀਏਲ ਕਰਮਲੀ ਅਬੀਗੈਲ ਤੋਂ,
੧ ਤਵਾਰੀਖ਼ 3 : 2 (IRVPA)
ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤਰ ਜਿਹੜੀ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤਰ,
੧ ਤਵਾਰੀਖ਼ 3 : 3 (IRVPA)
ਪੰਜਵਾਂ ਸ਼ਫ਼ਟਯਾਹ ਅਬੀਟਾਲ ਤੋਂ ਅਤੇ ਛੇਵਾਂ ਯਿਥਰਆਮ ਉਹ ਦੀ ਪਤਨੀ ਅਗਲਾਹ ਤੋਂ।
੧ ਤਵਾਰੀਖ਼ 3 : 4 (IRVPA)
ਇਹ ਛੇ ਹਬਰੋਨ ਵਿੱਚ ਉਹ ਤੋਂ ਜੰਮੇ ਜਿੱਥੇ ਉਹ ਸਾਢੇ ਸੱਤ ਸਾਲ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
੧ ਤਵਾਰੀਖ਼ 3 : 5 (IRVPA)
ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ, ਇਹ ਚਾਰੋਂ ਅੰਮੀਏਲ ਦੀ ਧੀ ਬਥਸ਼ੂਆ ਤੋਂ ਜੰਮੇ,
੧ ਤਵਾਰੀਖ਼ 3 : 6 (IRVPA)
ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ,
੧ ਤਵਾਰੀਖ਼ 3 : 8 (IRVPA)
ਅਲੀਸ਼ਾਮਾ, ਅਲਯਾਦਾ, ਅਲੀਫ਼ਾਲਟ ਅਤੇ ਨੌਂ।
੧ ਤਵਾਰੀਖ਼ 3 : 9 (IRVPA)
ਦਾਸੀ ਦੇ ਪੁੱਤਰਾਂ ਤੋਂ ਬਿਨ੍ਹਾਂ ਇਹ ਸਭ ਦਾਊਦ ਦੇ ਪੁੱਤਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।
੧ ਤਵਾਰੀਖ਼ 3 : 10 (IRVPA)
ਰਾਜਾ ਸੁਲੇਮਾਨ ਦੇ ਵੰਸ਼ਜ ਸੁਲੇਮਾਨ ਦਾ ਪੁੱਤਰ ਰਹਬੁਆਮ ਸੀ, ਉਹ ਦਾ ਪੁੱਤਰ ਅਬਿਯਾਹ, ਉਹ ਦਾ ਪੁੱਤਰ ਆਸਾ, ਉਹ ਦਾ ਪੁੱਤਰ ਯਹੋਸ਼ਾਫ਼ਾਤ,
੧ ਤਵਾਰੀਖ਼ 3 : 11 (IRVPA)
ਉਹ ਦਾ ਪੁੱਤਰ ਯੋਰਾਮ, ਉਹ ਦਾ ਪੁੱਤਰ ਅਹਜ਼ਯਾਹ, ਉਹ ਦਾ ਪੁੱਤਰ ਯੋਆਸ਼,
੧ ਤਵਾਰੀਖ਼ 3 : 12 (IRVPA)
ਉਹ ਦਾ ਪੁੱਤਰ ਅਮਸਯਾਹ, ਉਹ ਦਾ ਪੁੱਤਰ ਅਜ਼ਰਯਾਹ, ਉਹ ਦਾ ਪੁੱਤਰ ਯੋਥਾਮ,
੧ ਤਵਾਰੀਖ਼ 3 : 13 (IRVPA)
ਉਹ ਦਾ ਪੁੱਤਰ ਆਹਾਜ਼, ਉਹ ਦਾ ਪੁੱਤਰ ਹਿਜ਼ਕੀਯਾਹ, ਉਹ ਦਾ ਪੁੱਤਰ ਮਨੱਸ਼ਹ,
੧ ਤਵਾਰੀਖ਼ 3 : 14 (IRVPA)
ਉਹ ਦਾ ਪੁੱਤਰ ਆਮੋਨ, ਉਹ ਦਾ ਪੁੱਤਰ ਯੋਸ਼ੀਯਾਹ।
੧ ਤਵਾਰੀਖ਼ 3 : 15 (IRVPA)
ਅਤੇ ਯੋਸ਼ੀਯਾਹ ਦੇ ਪੁੱਤਰ, ਪਹਿਲੌਠਾ ਯੋਹਾਨਾਨ, ਦੂਜਾ ਯਹੋਯਾਕੀਮ, ਤੀਜਾ ਸਿਦਕੀਯਾਹ ਅਤੇ ਚੌਥਾ ਸ਼ੱਲੂਮ।
੧ ਤਵਾਰੀਖ਼ 3 : 16 (IRVPA)
ਯਹੋਯਾਕੀਮ ਦੇ ਪੁੱਤਰ ਉਹ ਦਾ ਪੁੱਤਰ ਯਕਾਨਯਾਹ, ਉਹ ਦਾ ਪੁੱਤਰ ਸਿਦਕੀਯਾਹ।
੧ ਤਵਾਰੀਖ਼ 3 : 17 (IRVPA)
ਰਾਜਾ ਯਕਾਨਯਾਹ ਦੇ ਵੰਸ਼ਜ ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ,
੧ ਤਵਾਰੀਖ਼ 3 : 18 (IRVPA)
ਮਲਕੀਰਾਮ, ਪਦਾਯਾਹ, ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।
੧ ਤਵਾਰੀਖ਼ 3 : 19 (IRVPA)
ਪਦਾਯਾਹ ਦੇ ਪੁੱਤਰ ਜ਼ਰੂੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੂੱਬਾਬਲ ਦੇ ਪੁੱਤਰ ਮਸ਼ੁੱਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ,
੧ ਤਵਾਰੀਖ਼ 3 : 20 (IRVPA)
ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ ਪੰਜ ਸਨ।
੧ ਤਵਾਰੀਖ਼ 3 : 21 (IRVPA)
ਹਨਨਯਾਹ ਦੇ ਪੁੱਤਰ ਪਲਟਯਾਹ ਅਤੇ ਯਿਸ਼ਅਯਾਹ, ਰਫ਼ਾਯਾਹ ਦੇ ਪੁੱਤਰ, ਅਰਨਾਨ ਦੇ ਪੁੱਤਰ ਓਬਦਯਾਹ ਦੇ ਪੁੱਤਰ, ਸ਼ਕਨਯਾਹ ਦੇ ਪੁੱਤਰ
੧ ਤਵਾਰੀਖ਼ 3 : 22 (IRVPA)
ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਅਤੇ ਸ਼ਮਅਯਾਹ ਦੇ ਪੁੱਤਰ, ਹੱਟੂਸ਼, ਯਿਗਾਲ, ਬਾਰੀਆਹ, ਨਅਰਯਾਹ ਅਤੇ ਸ਼ਾਫਾਟ ਛੇ ਸਨ।
੧ ਤਵਾਰੀਖ਼ 3 : 23 (IRVPA)
ਨਅਰਯਾਹ ਦੇ ਪੁੱਤਰ, ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।
੧ ਤਵਾਰੀਖ਼ 3 : 24 (IRVPA)
ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦਵਯਾਹ, ਅਲਯਾਸ਼ੀਬ, ਪਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24