੧ ਤਵਾਰੀਖ਼ 7 : 1 (IRVPA)
{ਯਿੱਸਾਕਾਰ ਦੀ ਵੰਸ਼ਾਵਲੀ} [PS] ਯਿੱਸਾਕਾਰ ਦੇ ਚਾਰ ਪੁੱਤਰ ਸਨ, ਤੋਲਾ ਤੇ ਫੂਆਹ ਤੇ ਯਾਸ਼ੂਬ ਤੇ ਸ਼ਿਮਰੋਨ
੧ ਤਵਾਰੀਖ਼ 7 : 2 (IRVPA)
ਅਤੇ ਤੋਲਾ ਦੇ ਪੁੱਤਰ ਉੱਜ਼ੀ ਤੇ ਰਫ਼ਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆਂ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰਬੀਰ ਯੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ
੧ ਤਵਾਰੀਖ਼ 7 : 3 (IRVPA)
ਅਤੇ ਉੱਜ਼ੀ ਦੇ ਪੁੱਤਰ ਯਿਜ਼ਰਹਯਾਹ ਅਤੇ ਯਿਜ਼ਰਹਯਾਹ ਦੇ ਪੁੱਤਰ, ਮੀਕਾਏਲ ਤੇ ਓਬਦਯਾਹ ਤੇ ਯੋਏਲ, ਯਿੱਸ਼ੀਯਾਹ, ਪੰਜ, ਸਾਰੇ ਮੁਖੀਏ
੧ ਤਵਾਰੀਖ਼ 7 : 4 (IRVPA)
ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਯੋਧਿਆਂ ਦੇ ਵੱਡੇ ਜੱਥੇ ਸਨ, ਛੱਤੀ ਹਜ਼ਾਰ ਜੁਆਨ ਕਿਉਂ ਜੋ ਉਨ੍ਹਾਂ ਦੀਆਂ ਬਹੁਤ ਸਾਰੀਆਂ ਪਤਨੀਆਂ ਅਤੇ ਪੁੱਤਰ ਸਨ
੧ ਤਵਾਰੀਖ਼ 7 : 5 (IRVPA)
ਅਤੇ ਉਨ੍ਹਾਂ ਦੇ ਭਰਾ ਯਿੱਸਾਕਾਰ ਦੀਆਂ ਸਾਰੀਆਂ ਕੁਲਾਂ ਵਿੱਚ ਡਾਢੇ ਸੂਰਮੇ ਸਨ ਜਿਹੜੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਵਿੱਚ ਗਿਣੇ ਹੋਏ ਸਤਾਸੀ ਹਜ਼ਾਰ ਸਨ। [PS]
੧ ਤਵਾਰੀਖ਼ 7 : 6 (IRVPA)
{ਬਿਨਯਾਮੀਨ ਅਤੇ ਦਾਨ ਦੀ ਵੰਸ਼ਾਵਲੀ} [PS] ਬਿਨਯਾਮੀਨ ਦੇ ਪੁੱਤਰ, ਬਲਾ ਤੇ ਬਕਰ ਤੇ ਯਦੀਏਲ, ਤਿੰਨ
੧ ਤਵਾਰੀਖ਼ 7 : 7 (IRVPA)
ਅਤੇ ਬਲਾ ਦੇ ਪੁੱਤਰ, ਅਸਬੋਨ ਤੇ ਉੱਜ਼ੀ ਤੇ ਉੱਜ਼ੀਏਲ ਤੇ ਯਰੀਮੋਥ ਤੇ ਈਰੀ, ਪੰਜ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ, ਬਹੁਤ ਤਕੜੇ ਸੂਰਮੇ ਅਤੇ ਆਪਣੀਆਂ ਕੁਲਪੱਤ੍ਰੀਆਂ ਦੇ ਵਿੱਚ ਉਹ ਬਾਈ ਹਜ਼ਾਰ ਚੌਂਤੀ ਗਿਣੇ ਗਏ ਸਨ।
੧ ਤਵਾਰੀਖ਼ 7 : 8 (IRVPA)
ਬਕਰ ਦੇ ਪੁੱਤਰ ਜ਼ਮੀਰਾਹ ਤੇ ਯੋਆਸ਼ ਤੇ ਅਲੀਅਜ਼ਰ ਤੇ ਅਲਯੋਏਨਈ ਤੇ ਆਮਰੀ ਤੇ ਯਿਰੇਮੋਥ ਤੇ ਅਬਿਯਾਹ ਤੇ ਅਨਾਥੋਥ ਤੇ ਆਲਾਮਥ ਇਹ ਸਾਰੇ ਬਕਰ ਦੇ ਪੁੱਤਰ ਸਨ।
੧ ਤਵਾਰੀਖ਼ 7 : 9 (IRVPA)
ਕੁੱਲ-ਪੱਤਰੀ ਵਿੱਚ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਉਨ੍ਹਾਂ ਦੀ ਗਿਣਤੀ ਵੀਹ ਹਜ਼ਾਰ ਦੋ ਸੌ ਸੀ, ਡਾਢੇ ਸੂਰਮੇ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ
੧ ਤਵਾਰੀਖ਼ 7 : 10 (IRVPA)
ਅਤੇ ਯਦੀਏਲ ਦੇ ਪੁੱਤਰ, ਬਿਲਹਾਨ ਅਤੇ ਬਿਲਹਾਨ ਦੇ ਪੁੱਤਰ, ਯਊਸ਼ ਤੇ ਬਿਨਯਾਮੀਨ ਤੇ ਏਹੂਦ ਤੇ ਕਨਾਨਾਹ ਤੇ ਜ਼ੇਥਾਨ ਤੇ ਤਰਸ਼ੀਸ਼ ਤੇ ਅਹੀਸ਼ਾਹਰ
੧ ਤਵਾਰੀਖ਼ 7 : 11 (IRVPA)
ਇਹ ਸਾਰੇ ਯਦੀਏਲ ਦੇ ਪੁੱਤਰ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾਂ ਵਿੱਚ ਯੁੱਧ ਕਰਨ ਜੋਗ ਸਨ
੧ ਤਵਾਰੀਖ਼ 7 : 12 (IRVPA)
ਅਤੇ ਸ਼ੁੱਪੀਮ ਤੇ ਹੁੱਪੀਮ ਈਰ ਦੇ ਪੁੱਤਰ, ਹੁਸ਼ੀਮ ਅਹੇਰ ਦੇ ਪੁੱਤਰ। [PS]
੧ ਤਵਾਰੀਖ਼ 7 : 13 (IRVPA)
{ਨਫ਼ਤਾਲੀ ਦੀ ਵੰਸ਼ਾਵਲੀ} [PS] ਨਫ਼ਤਾਲੀ ਦੇ ਪੁੱਤਰ, ਯਹਸੀਏਲ ਤੇ ਗੂਨੀ ਤੇ ਯੇਸਰ ਤੇ ਸ਼ੱਲੂਮ ਬਿਲਹਾਹ ਦੇ ਪੁੱਤਰ। [PS]
੧ ਤਵਾਰੀਖ਼ 7 : 14 (IRVPA)
{ਮਨੱਸ਼ਹ ਦੀ ਵੰਸ਼ਾਵਲੀ} [PS] ਮਨੱਸ਼ਹ ਦੇ ਪੁੱਤਰ, ਅਸਰੀਏਲ ਜਿਹ ਨੂੰ ਉਹ ਦੀ ਅਰਾਮੀ ਦਾਸੀ ਨੇ ਜਨਮ ਦਿੱਤਾ, ਉਸ ਨੇ ਗਿਲਆਦ ਦੇ ਪਿਤਾ ਮਾਕੀਰ ਨੂੰ ਜਨਮ ਦਿੱਤਾ।
੧ ਤਵਾਰੀਖ਼ 7 : 15 (IRVPA)
ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਇੱਕ ਔਰਤ ਵਿਆਹ ਲਈ ਜਿਹ ਦੀ ਭੈਣ ਦਾ ਨਾਮ ਮਅਕਾਹ ਸੀ। ਦੂਜੇ ਦਾ ਨਾਮ ਸਲਾਫ਼ਹਾਦ ਸੀ ਅਤੇ ਸਲਾਫਹਾਦ ਦੀਆਂ ਧੀਆਂ ਹੀ ਸਨ।
੧ ਤਵਾਰੀਖ਼ 7 : 16 (IRVPA)
ਮਾਕੀਰ ਦੀ ਔਰਤ ਮਅਕਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਪਰਸ਼ ਰੱਖਿਆ ਅਤੇ ਉਹ ਦੇ ਭਰਾ ਦਾ ਨਾਮ ਸ਼ਰਸ਼ ਸੀ ਅਤੇ ਉਹ ਦੇ ਪੁੱਤਰ ਊਲਾਮ ਤੇ ਰਾਕਮ ਸਨ
੧ ਤਵਾਰੀਖ਼ 7 : 17 (IRVPA)
ਅਤੇ ਊਲਾਮ ਦੇ ਪੁੱਤਰ, ਬਦਾਨ। ਇਹ ਗਿਲਆਦ ਦੇ ਪੁੱਤਰ ਸਨ ਜਿਹੜਾ ਮਾਕੀਰ ਦੇ ਪੁੱਤਰ ਤੇ ਮਨੱਸ਼ਹ ਦਾ ਪੋਤਾ ਸੀ
੧ ਤਵਾਰੀਖ਼ 7 : 18 (IRVPA)
ਅਤੇ ਉਹ ਦੀ ਭੈਣ ਹੰਮੋਲਕੋਥ ਨੇ ਈਸ਼ਹੋਦ ਤੇ ਅਬੀਅਜ਼ਰ ਤੇ ਮਹਲਾਹ ਜਣੇ
੧ ਤਵਾਰੀਖ਼ 7 : 19 (IRVPA)
ਅਤੇ ਸ਼ਮੀਦਾ ਦੇ ਪੁੱਤਰ ਇਹ ਸਨ, ਅਹਯਾਨ ਤੇ ਸ਼ਕਮ ਤੇ ਲਿਕਹੀ ਤੇ ਅਨੀਆਮ। [PS]
੧ ਤਵਾਰੀਖ਼ 7 : 20 (IRVPA)
{ਇਫ਼ਰਾਈਮ ਦੀ ਵੰਸ਼ਾਵਲੀ} [PS] ਇਫ਼ਰਾਈਮ ਦੇ ਪੁੱਤਰ, ਸ਼ੁਥਲਹ ਤੇ ਉਹ ਦਾ ਪੁੱਤਰ ਬਰਦ ਤੇ ਉਹ ਦਾ ਤਹਥ, ਤੇ ਉਹ ਦਾ ਅਲਆਦਾਹ ਤੇ ਉਹ ਦਾ ਪੁੱਤਰ ਤਹਥ
੧ ਤਵਾਰੀਖ਼ 7 : 21 (IRVPA)
ਅਤੇ ਉਹ ਦਾ ਪੁੱਤਰ ਜ਼ਾਬਾਦ ਤੇ ਉਹ ਦਾ ਪੁੱਤਰ ਸ਼ੁਥਲਹ ਤੇ ਅਜ਼ਰ ਤੇ ਅਲਆਦ ਜਿਨ੍ਹਾਂ ਨੂੰ ਗਥ ਦੇ ਮਨੁੱਖਾਂ ਨੇ ਜਿਹੜੇ ਉਸ ਦੇਸ ਵਿੱਚ ਜੰਮੇ ਸਨ ਇਸ ਲਈ ਮਾਰ ਸੁੱਟਿਆ ਕਿ ਉਹ ਉਨ੍ਹਾਂ ਦੇ ਪਸ਼ੂਆਂ ਦੀ ਚੋਰੀ ਕਰਨ ਨੂੰ ਆਏ ਸਨ।
੧ ਤਵਾਰੀਖ਼ 7 : 22 (IRVPA)
ਉਨ੍ਹਾਂ ਦਾ ਪਿਤਾ ਇਫ਼ਰਾਈਮ ਬਹੁਤ ਦਿਨਾਂ ਤੱਕ ਸੋਗ ਕਰਦਾ ਰਿਹਾ, ਉਹ ਦਾ ਭਾਈਚਾਰਾ ਉਸ ਨੂੰ ਤਸੱਲੀ ਦੇਣ ਲਈ ਆਏ
੧ ਤਵਾਰੀਖ਼ 7 : 23 (IRVPA)
ਉਹ ਆਪਣੀ ਔਰਤ ਕੋਲ ਗਿਆ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਬਰੀਆਹ ਰੱਖਿਆ ਕਿਉਂ ਜੋ ਉਹ ਦੇ ਘਰ ਵਿੱਚ ਬੁਰਿਆਈ ਆਈ ਸੀ
੧ ਤਵਾਰੀਖ਼ 7 : 24 (IRVPA)
ਅਤੇ ਉਹ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਤੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਉੱਜ਼ੇਨ-ਸ਼ਅਰਾਹ ਨੂੰ ਬਣਾਇਆ
੧ ਤਵਾਰੀਖ਼ 7 : 25 (IRVPA)
ਅਤੇ ਉਹ ਦਾ ਪੁੱਤਰ ਰਫਹ ਤੇ ਰਸ਼ਫ਼ ਤੇ ਉਹ ਦਾ ਪੁੱਤਰ ਤਲਹ ਤੇ ਉਹ ਦਾ ਪੁੱਤਰ ਤਹਨ
੧ ਤਵਾਰੀਖ਼ 7 : 26 (IRVPA)
ਉਹ ਦਾ ਪੁੱਤਰ ਲਅਦਾਨ, ਉਹ ਦਾ ਪੁੱਤਰ ਅੰਮੀਹੂਦ, ਉਹ ਦਾ ਪੁੱਤਰ ਅਲੀਸ਼ਾਮਾ,
੧ ਤਵਾਰੀਖ਼ 7 : 27 (IRVPA)
ਉਹ ਦਾ ਪੁੱਤਰ ਨੂਨ, ਉਹ ਦਾ ਪੁੱਤਰ ਯਹੋਸ਼ੁਆ।
੧ ਤਵਾਰੀਖ਼ 7 : 28 (IRVPA)
ਉਨ੍ਹਾਂ ਦੇ ਜਾਇਦਾਦ ਤੇ ਵਸੇਬੇ ਇਹ ਸਨ, ਬੈਤਏਲ ਉਹ ਦੇ ਪਿੰਡਾਂ ਸਣੇ ਅਤੇ ਚੜਦੇ ਪਾਸੇ ਨਅਰਾਨ ਅਤੇ ਲਹਿੰਦੇ ਪਾਸੇ ਗਜ਼ਰ ਉਹ ਦੇ ਪਿੰਡਾਂ ਸਣੇ, ਨਾਲੇ ਸ਼ਕਮ ਉਹ ਦੇ ਪਿੰਡਾਂ ਸਣੇ ਅੱਯਾਹ ਤੱਕ ਉਹ ਦੇ ਪਿੰਡਾਂ ਸਣੇ
੧ ਤਵਾਰੀਖ਼ 7 : 29 (IRVPA)
ਅਤੇ ਮਨੱਸ਼ੀਆਂ ਦੀਆਂ ਹੱਦਾਂ ਕੋਲ ਬੈਤ ਸ਼ਾਨ ਦੇ ਪਿੰਡਾਂ ਸਣੇ, ਤਆਨਾਕ ਉਹ ਦੇ ਪਿੰਡਾਂ ਸਣੇ, ਮਗਿੱਦੋ ਉਹ ਦੇ ਪਿੰਡਾਂ ਸਣੇ, ਦੋਰ ਉਹ ਦੇ ਪਿੰਡਾਂ ਸਣੇ। ਇਹਨਾਂ ਵਿੱਚ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰ ਵੱਸਦੇ ਸਨ। [PS]
੧ ਤਵਾਰੀਖ਼ 7 : 30 (IRVPA)
{ਆਸ਼ੇਰ ਦੀ ਵੰਸ਼ਾਵਲੀ} [PS] ਆਸ਼ੇਰ ਦੇ ਪੁੱਤਰ, ਯਿਮਨਾਹ ਤੇ ਯਿਸ਼ਵਾਹ ਤੇ ਯਿਸ਼ਵੀ ਤੇ ਬਰੀਆਹ ਤੇ ਉਨ੍ਹਾਂ ਦੀ ਭੈਣ ਸਰਹ
੧ ਤਵਾਰੀਖ਼ 7 : 31 (IRVPA)
ਅਤੇ ਬਰੀਆਹ ਦੇ ਪੁੱਤਰ, ਹੇਬਰ ਤੇ ਮਲਕੀਏਲ ਜਿਹੜਾ ਬਿਰਜ਼ਾਵਿਥ ਦਾ ਪਿਤਾ ਹੈ
੧ ਤਵਾਰੀਖ਼ 7 : 32 (IRVPA)
ਅਤੇ ਹੇਬਰ ਤੋਂ ਯਫਲੇਟ ਤੇ ਸ਼ੋਮਰ ਤੇ ਹੋਥਾਮ ਤੇ ਉਨ੍ਹਾਂ ਦੀ ਭੈਣ ਸ਼ੂਆ ਨੇ ਜਨਮ ਲਿਆ
੧ ਤਵਾਰੀਖ਼ 7 : 33 (IRVPA)
ਅਤੇ ਯਫਲੇਟ ਦੇ ਪੁੱਤਰ, ਪਾਸਕ ਤੇ ਬਿਮਹਾਲ ਤੇ ਅਸ਼ਵਥ। ਇਹ ਯਫਲੇਟ ਦੇ ਪੁੱਤਰ ਸਨ
੧ ਤਵਾਰੀਖ਼ 7 : 34 (IRVPA)
ਅਤੇ ਸ਼ਮਰ ਦੇ ਪੁੱਤਰ, ਅਹੀ ਤੇ ਰੋਹਗਾਹ, ਤੇ ਹੁੱਬਾਹ ਤੇ ਅਰਾਮ
੧ ਤਵਾਰੀਖ਼ 7 : 35 (IRVPA)
ਅਤੇ ਉਹ ਦਾ ਭਰਾ ਹੇਲਮ ਦੇ ਪੁੱਤਰ, ਸੋਫਾਹ ਤੇ ਯਿਮਨਾ ਤੇ ਸ਼ੇਲਸ਼ ਤੇ ਆਮਲ
੧ ਤਵਾਰੀਖ਼ 7 : 36 (IRVPA)
ਸੋਫਾਹ ਦੇ ਪੁੱਤਰ, ਸੂਅਹ ਤੇ ਹਰਨਫਰ ਤੇ ਸ਼ੂਆਲ ਤੇ ਬੇਰੀ ਤੇ ਯਿਮਰਾਹ
੧ ਤਵਾਰੀਖ਼ 7 : 37 (IRVPA)
ਬਸਰ ਤੇ ਹੋਦ ਤੇ ਸ਼ੰਮਾ ਤੇ ਸ਼ਿਲਸ਼ਾਹ ਤੇ ਯਿਥਰਾਨ ਤੇ ਬਏਰਾ
੧ ਤਵਾਰੀਖ਼ 7 : 38 (IRVPA)
ਅਤੇ ਯਥਰ ਦੇ ਪੁੱਤਰ, ਯਫ਼ੁੰਨਹ ਤੇ ਪਿਸਪਾ ਤੇ ਅਰਾ
੧ ਤਵਾਰੀਖ਼ 7 : 39 (IRVPA)
ਅਤੇ ਉੱਲਾ ਦੇ ਪੁੱਤਰ, ਆਰਹ ਤੇ ਹੰਨੀਏਲ ਤੇ ਰਿਸਯਾ
੧ ਤਵਾਰੀਖ਼ 7 : 40 (IRVPA)
ਇਹ ਸਾਰੇ ਆਸ਼ੇਰ ਦੇ ਪੁੱਤਰ ਸਨ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ, ਉੱਤਮ ਤੇ ਬਹੁਤ ਤਕੜੇ ਸੂਰਮੇ, ਸਰਦਾਰ ਅਤੇ ਜਿੰਨੇ ਕੁਲ ਪੱਤ੍ਰੀ ਅਨੁਸਾਰ ਸੈਨਾਂ ਦੇ ਯੋਧੇ ਗਿਣੇ ਗਏ ਸੋ ਛੱਬੀ ਹਜ਼ਾਰ ਸਨ। [PE]
❮
❯