੧ ਤਵਾਰੀਖ਼ 8 : 1 (IRVPA)
ਬਿਨਯਾਮੀਨ ਦੀ ਵੰਸ਼ਾਵਲੀ ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ
੧ ਤਵਾਰੀਖ਼ 8 : 2 (IRVPA)
ਚੌਥਾ ਨੋਹਾਹ, ਪੰਜਵਾਂ ਰਾਫਾ
੧ ਤਵਾਰੀਖ਼ 8 : 3 (IRVPA)
ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ
੧ ਤਵਾਰੀਖ਼ 8 : 4 (IRVPA)
ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ
੧ ਤਵਾਰੀਖ਼ 8 : 5 (IRVPA)
ਅਤੇ ਗੇਰਾ ਤੇ ਸ਼ਫ਼ੂਫ਼ਾਨ ਤੇ ਹੂਰਾਮ
੧ ਤਵਾਰੀਖ਼ 8 : 6 (IRVPA)
ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ
੧ ਤਵਾਰੀਖ਼ 8 : 7 (IRVPA)
ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ।
੧ ਤਵਾਰੀਖ਼ 8 : 8 (IRVPA)
ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ
੧ ਤਵਾਰੀਖ਼ 8 : 9 (IRVPA)
ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ
੧ ਤਵਾਰੀਖ਼ 8 : 10 (IRVPA)
ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ
੧ ਤਵਾਰੀਖ਼ 8 : 11 (IRVPA)
ਅਤੇ ਹੂਸ਼ੀਮ ਤੋਂ ਅਬੀਟੂਬ ਤੇ ਅਲਪਾਅਲ ਜੰਮੇ
੧ ਤਵਾਰੀਖ਼ 8 : 12 (IRVPA)
ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ
੧ ਤਵਾਰੀਖ਼ 8 : 13 (IRVPA)
ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ
੧ ਤਵਾਰੀਖ਼ 8 : 14 (IRVPA)
ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ
੧ ਤਵਾਰੀਖ਼ 8 : 15 (IRVPA)
ਤੇ ਜ਼ਬਦਯਾਹ ਤੇ ਅਰਾਦ ਤੇ ਆਦਰ
੧ ਤਵਾਰੀਖ਼ 8 : 16 (IRVPA)
ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ
੧ ਤਵਾਰੀਖ਼ 8 : 17 (IRVPA)
ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹੇਬਰ
੧ ਤਵਾਰੀਖ਼ 8 : 18 (IRVPA)
ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ
੧ ਤਵਾਰੀਖ਼ 8 : 19 (IRVPA)
ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ
੧ ਤਵਾਰੀਖ਼ 8 : 20 (IRVPA)
ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ
੧ ਤਵਾਰੀਖ਼ 8 : 21 (IRVPA)
ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ
੧ ਤਵਾਰੀਖ਼ 8 : 22 (IRVPA)
ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ
੧ ਤਵਾਰੀਖ਼ 8 : 23 (IRVPA)
ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ
੧ ਤਵਾਰੀਖ਼ 8 : 24 (IRVPA)
ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ
੧ ਤਵਾਰੀਖ਼ 8 : 25 (IRVPA)
ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ
੧ ਤਵਾਰੀਖ਼ 8 : 26 (IRVPA)
ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ
੧ ਤਵਾਰੀਖ਼ 8 : 27 (IRVPA)
ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ
੧ ਤਵਾਰੀਖ਼ 8 : 28 (IRVPA)
ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।
੧ ਤਵਾਰੀਖ਼ 8 : 29 (IRVPA)
ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ
੧ ਤਵਾਰੀਖ਼ 8 : 30 (IRVPA)
ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ
੧ ਤਵਾਰੀਖ਼ 8 : 31 (IRVPA)
ਅਤੇ ਗਦੋਰ ਤੇ ਅਹਯੋ ਤੇ ਜ਼ਾਕਰ
੧ ਤਵਾਰੀਖ਼ 8 : 32 (IRVPA)
ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ।
੧ ਤਵਾਰੀਖ਼ 8 : 33 (IRVPA)
ਰਾਜਾ ਸ਼ਾਊਲ ਦੀ ਵੰਸ਼ਾਵਲੀ ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ
੧ ਤਵਾਰੀਖ਼ 8 : 34 (IRVPA)
ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ
੧ ਤਵਾਰੀਖ਼ 8 : 35 (IRVPA)
ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼
੧ ਤਵਾਰੀਖ਼ 8 : 36 (IRVPA)
ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ
੧ ਤਵਾਰੀਖ਼ 8 : 37 (IRVPA)
ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ
੧ ਤਵਾਰੀਖ਼ 8 : 38 (IRVPA)
ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ
੧ ਤਵਾਰੀਖ਼ 8 : 39 (IRVPA)
ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ
੧ ਤਵਾਰੀਖ਼ 8 : 40 (IRVPA)
ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40