੧ ਸਮੋਈਲ 29 : 11 (IRVPA)
ਸੋ ਦਾਊਦ ਆਪਣਿਆਂ ਮਨੁੱਖਾਂ ਨਾਲ ਤੜਕੇ ਹੀ ਉੱਠਿਆ ਜੋ ਪਰਭਾਤ ਨੂੰ ਉੱਥੋਂ ਤੁਰ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਮੁੜ ਜਾਵੇ ਅਤੇ ਫ਼ਲਿਸਤੀਆਂ ਨੇ ਯਿਜ਼ਰਏਲ ਤੇ ਚੜਾਈ ਕੀਤੀ।

1 2 3 4 5 6 7 8 9 10 11