੨ ਕੁਰਿੰਥੀਆਂ 5 : 1 (IRVPA)
ਸਾਡਾ ਸਵਰਗੀ ਘਰ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ।

1 2 3 4 5 6 7 8 9 10 11 12 13 14 15 16 17 18 19 20 21