ਅਸਤਸਨਾ 20 : 1 (IRVPA)
ਯੁੱਧ ਲਈ ਜਾਣ ਦੇ ਨਿਯਮ ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾਂ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ।

1 2 3 4 5 6 7 8 9 10 11 12 13 14 15 16 17 18 19 20