ਖ਼ਰੋਜ 3 : 1 (IRVPA)
ਪਰਮੇਸ਼ੁਰ ਮੂਸਾ ਨਾਲ ਬਲਦੀ ਝਾੜੀ ਵਿੱਚੋਂ ਗੱਲ ਕਰਦਾ ਹੈ ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ* ਪਵਿੱਤਰ ਪਰਬਤ ਹੋਰੇਬ ਦੇ ਕੋਲ ਆਇਆ।

1 2 3 4 5 6 7 8 9 10 11 12 13 14 15 16 17 18 19 20 21 22