ਖ਼ਰੋਜ 5 : 1 (IRVPA)
ਮੂਸਾ ਅਤੇ ਹਾਰੂਨ ਫ਼ਿਰਊਨ ਦੇ ਸਾਹਮਣੇ ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।

1 2 3 4 5 6 7 8 9 10 11 12 13 14 15 16 17 18 19 20 21 22 23