ਹਿਜ਼ ਕੀ ਐਲ 7 : 15 (IRVPA)
ਇਸਰਾਏਲ ਦੇ ਪਾਪਾਂ ਦੀ ਸਜ਼ਾ ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27