ਅਜ਼ਰਾ 2 : 1 (IRVPA)
{ਵਾਪਸ ਆਏ ਹੋਏ ਯਹੂਦੀਆਂ ਦੀ ਸੂਚੀ} (ਨਹਮਯਾਹ 7:4-73) [PS] ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
ਅਜ਼ਰਾ 2 : 2 (IRVPA)
ਇਹ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ:
ਅਜ਼ਰਾ 2 : 3 (IRVPA)
ਪਰੋਸ਼ ਦੀ ਸੰਤਾਨ, ਦੋ ਹਜ਼ਾਰ ਇੱਕ ਸੌ ਬਹੱਤਰ
ਅਜ਼ਰਾ 2 : 4 (IRVPA)
ਸ਼ਫ਼ਟਯਾਹ ਦੀ ਸੰਤਾਨ, ਤਿੰਨ ਸੌ ਬਹੱਤਰ
ਅਜ਼ਰਾ 2 : 5 (IRVPA)
ਆਰਹ ਦੀ ਸੰਤਾਨ, ਸੱਤ ਸੌ ਪੰਝੱਤਰ
ਅਜ਼ਰਾ 2 : 6 (IRVPA)
ਪਹਥ-ਮੋਆਬ ਦੀ ਸੰਤਾਨ, ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ, ਦੋ ਹਜ਼ਾਰ ਅੱਠ ਸੌ ਬਾਰਾਂ
ਅਜ਼ਰਾ 2 : 7 (IRVPA)
ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ
ਅਜ਼ਰਾ 2 : 8 (IRVPA)
ਜ਼ੱਤੂ ਦੀ ਸੰਤਾਨ, ਨੌ ਸੌ ਪੰਤਾਲੀ
ਅਜ਼ਰਾ 2 : 9 (IRVPA)
ਜ਼ੱਕਈ ਦੀ ਸੰਤਾਨ, ਸੱਤ ਸੌ ਸੱਠ
ਅਜ਼ਰਾ 2 : 10 (IRVPA)
ਬਾਨੀ ਦੀ ਸੰਤਾਨ, ਛੇ ਸੌ ਬਤਾਲੀ
ਅਜ਼ਰਾ 2 : 11 (IRVPA)
ਬੇਬਾਈ ਦੀ ਸੰਤਾਨ, ਛੇ ਸੌ ਤੇਈ
ਅਜ਼ਰਾ 2 : 12 (IRVPA)
ਅਜ਼ਗਾਦ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਬਾਈ
ਅਜ਼ਰਾ 2 : 13 (IRVPA)
ਅਦੋਨੀਕਾਮ ਦੀ ਸੰਤਾਨ, ਛੇ ਸੌ ਛਿਆਹਠ
ਅਜ਼ਰਾ 2 : 14 (IRVPA)
ਬਿਗਵਈ ਦੀ ਸੰਤਾਨ, ਦੋ ਹਜ਼ਾਰ ਛਿਪੰਜਾ,
ਅਜ਼ਰਾ 2 : 15 (IRVPA)
ਆਦੀਨ ਦੀ ਸੰਤਾਨ, ਚਾਰ ਸੌ ਚੁਰੰਜਾ
ਅਜ਼ਰਾ 2 : 16 (IRVPA)
ਅਟੇਰ ਦੀ ਸੰਤਾਨ, ਹਿਜ਼ਕੀਯਾਹ ਦੇ ਵੰਸ਼ ਵਿੱਚੋਂ ਅਠਾਨਵੇਂ
ਅਜ਼ਰਾ 2 : 17 (IRVPA)
ਬੇਸਾਈ ਦੀ ਸੰਤਾਨ, ਤਿੰਨ ਸੌ ਤੇਈ
ਅਜ਼ਰਾ 2 : 18 (IRVPA)
ਯੋਰਾਹ ਦੀ ਸੰਤਾਨ, ਇੱਕ ਸੌ ਬਾਰਾਂ
ਅਜ਼ਰਾ 2 : 19 (IRVPA)
ਹਾਸ਼ੁਮ ਦੀ ਸੰਤਾਨ, ਦੋ ਸੌ ਤੇਈ
ਅਜ਼ਰਾ 2 : 20 (IRVPA)
ਗਿੱਬਾਰ ਦੀ ਸੰਤਾਨ, ਪਚਾਨਵੇਂ
ਅਜ਼ਰਾ 2 : 21 (IRVPA)
ਬੈਤਲਹਮ ਦੀ ਸੰਤਾਨ, ਇੱਕ ਸੌ ਤੇਈ
ਅਜ਼ਰਾ 2 : 22 (IRVPA)
ਨਟੋਫਾਹ ਦੇ ਮਨੁੱਖ, ਛਿਪੰਜਾ,
ਅਜ਼ਰਾ 2 : 23 (IRVPA)
ਅਨਾਥੋਥ ਦੇ ਮਨੁੱਖ, ਇੱਕ ਸੌ ਅਠਾਈ
ਅਜ਼ਰਾ 2 : 24 (IRVPA)
ਅਜ਼ਮਾਵਥ ਦੇ ਮਨੁੱਖ, ਬਤਾਲੀ
ਅਜ਼ਰਾ 2 : 25 (IRVPA)
ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ
ਅਜ਼ਰਾ 2 : 26 (IRVPA)
ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ
ਅਜ਼ਰਾ 2 : 27 (IRVPA)
ਮਿਕਮਾਸ਼ ਦੇ ਮਨੁੱਖ, ਇੱਕ ਸੌ ਬਾਈ
ਅਜ਼ਰਾ 2 : 28 (IRVPA)
ਬੈਤਏਲ ਅਤੇ ਅਈ ਦੇ ਮਨੁੱਖ, ਦੋ ਸੌ ਤੇਈ
ਅਜ਼ਰਾ 2 : 29 (IRVPA)
ਨਬੋ ਦੀ ਸੰਤਾਨ, ਬਵੰਜਾ
ਅਜ਼ਰਾ 2 : 30 (IRVPA)
ਮਗਬੀਸ਼ ਦੀ ਸੰਤਾਨ, ਇੱਕ ਸੌ ਛਿਪੰਜਾ
ਅਜ਼ਰਾ 2 : 31 (IRVPA)
ਦੂਜੇ ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ,
ਅਜ਼ਰਾ 2 : 32 (IRVPA)
ਹਾਰੀਮ ਦੀ ਸੰਤਾਨ, ਤਿੰਨ ਸੌ ਵੀਹ
ਅਜ਼ਰਾ 2 : 33 (IRVPA)
ਲੋਦ, ਹਦੀਦ ਅਤੇ ਓਨੋ ਦੀ ਸੰਤਾਨ, ਸੱਤ ਸੌ ਪੱਚੀ
ਅਜ਼ਰਾ 2 : 34 (IRVPA)
ਯਰੀਹੋ ਦੇ ਲੋਕ, ਤਿੰਨ ਸੌ ਪੰਤਾਲੀ
ਅਜ਼ਰਾ 2 : 35 (IRVPA)
ਸਨਾਆਹ ਦੀ ਸੰਤਾਨ, ਤਿੰਨ ਹਜ਼ਾਰ ਛੇ ਸੌ ਤੀਹ। [PE][PS]
ਅਜ਼ਰਾ 2 : 36 (IRVPA)
ਜਾਜਕ - ਯਦਾਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ
ਅਜ਼ਰਾ 2 : 37 (IRVPA)
ਇੰਮੇਰ ਦੀ ਸੰਤਾਨ, ਇੱਕ ਹਜ਼ਾਰ ਬਵੰਜਾ
ਅਜ਼ਰਾ 2 : 38 (IRVPA)
ਪਸ਼ਹੂਰ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਸੰਤਾਲੀ
ਅਜ਼ਰਾ 2 : 39 (IRVPA)
ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ। [PE][PS]
ਅਜ਼ਰਾ 2 : 40 (IRVPA)
ਲੇਵੀ - ਯੇਸ਼ੂਆ ਅਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ। [PE][PS]
ਅਜ਼ਰਾ 2 : 41 (IRVPA)
ਗਾਇਕ - ਆਸਾਫ਼ ਦੀ ਸੰਤਾਨ, ਇੱਕ ਸੌ ਅੱਠਾਈ
ਅਜ਼ਰਾ 2 : 42 (IRVPA)
ਦਰਬਾਨਾਂ ਦੀ ਸੰਤਾਨ, - ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸ਼ੋਬਈ ਦੀ ਸੰਤਾਨ, ਸਾਰੇ ਇੱਕ ਸੌ ਉਨਤਾਲੀ। [PE][PS]
ਅਜ਼ਰਾ 2 : 43 (IRVPA)
ਨਥੀਨੀਮ - ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,
ਅਜ਼ਰਾ 2 : 44 (IRVPA)
ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,
ਅਜ਼ਰਾ 2 : 45 (IRVPA)
ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਅੱਕੂਬ ਦੀ ਸੰਤਾਨ,
ਅਜ਼ਰਾ 2 : 46 (IRVPA)
ਹਾਗਾਬ ਦੀ ਸੰਤਾਨ, ਸ਼ਲਮਈ ਦੀ ਸੰਤਾਨ, ਹਾਨਾਨ ਦੀ ਸੰਤਾਨ,
ਅਜ਼ਰਾ 2 : 47 (IRVPA)
ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, ਰਆਯਾਹ ਦੀ ਸੰਤਾਨ,
ਅਜ਼ਰਾ 2 : 48 (IRVPA)
ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, ਗੱਜ਼ਾਮ ਦੀ ਸੰਤਾਨ,
ਅਜ਼ਰਾ 2 : 49 (IRVPA)
ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ, ਬੇਸਈ ਦੀ ਸੰਤਾਨ,
ਅਜ਼ਰਾ 2 : 50 (IRVPA)
ਅਸਨਾਹ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,
ਅਜ਼ਰਾ 2 : 51 (IRVPA)
ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,
ਅਜ਼ਰਾ 2 : 52 (IRVPA)
ਬਸਲੂਥ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,
ਅਜ਼ਰਾ 2 : 53 (IRVPA)
ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,
ਅਜ਼ਰਾ 2 : 54 (IRVPA)
ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ। [PE][PS]
ਅਜ਼ਰਾ 2 : 55 (IRVPA)
ਸੁਲੇਮਾਨ ਦੇ ਸੇਵਕਾਂ ਦੀ ਸੰਤਾਨ, - ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ,
ਅਜ਼ਰਾ 2 : 56 (IRVPA)
ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,
ਅਜ਼ਰਾ 2 : 57 (IRVPA)
ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ, ਆਮੀ ਦੀ ਸੰਤਾਨ,
ਅਜ਼ਰਾ 2 : 58 (IRVPA)
ਸਾਰੇ ਨਥੀਨੀਮ ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ। [PE][PS]
ਅਜ਼ਰਾ 2 : 59 (IRVPA)
ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ,
ਅਜ਼ਰਾ 2 : 60 (IRVPA)
ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ, ਨਕੋਦਾ ਦੀ ਸੰਤਾਨ, ਛੇ ਸੌ ਬਵੰਜਾ
ਅਜ਼ਰਾ 2 : 61 (IRVPA)
ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
ਅਜ਼ਰਾ 2 : 62 (IRVPA)
ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।
ਅਜ਼ਰਾ 2 : 63 (IRVPA)
ਅਤੇ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
ਅਜ਼ਰਾ 2 : 64 (IRVPA)
ਸਾਰੀ ਦੀ ਸਾਰੀ ਸਭਾ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।
ਅਜ਼ਰਾ 2 : 65 (IRVPA)
ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।
ਅਜ਼ਰਾ 2 : 66 (IRVPA)
ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ,
ਅਜ਼ਰਾ 2 : 67 (IRVPA)
ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ। [PE][PS]
ਅਜ਼ਰਾ 2 : 68 (IRVPA)
ਜਦ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ, ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਭਵਨ ਆਪਣੇ ਸਥਾਨ ਉੱਤੇ ਖੜਾ ਕੀਤਾ ਜਾਵੇ।
ਅਜ਼ਰਾ 2 : 69 (IRVPA)
ਉਨ੍ਹਾਂ ਨੇ ਆਪਣੇ ਵਿੱਤ ਅਨੁਸਾਰ, ਉਸ ਕੰਮ ਦੇ ਲਈ ਖ਼ਜ਼ਾਨੇ ਵਿੱਚ ਇੱਕਾਹਠ ਹਜ਼ਾਰ [* 500 ਕਿਲੋਗ੍ਰਾਮ] ਸੋਨੇ ਦੇ ਸਿੱਕੇ ਅਤੇ ਪੰਜ ਹਜ਼ਾਰ ਮਨਹ [† 2800 ਕਿਲੋਗ੍ਰਾਮ] ਚਾਂਦੀ ਅਤੇ ਜਾਜਕਾਂ ਦੇ ਲਈ ਇੱਕ ਸੌ ਜੋੜੇ ਬਸਤਰ ਦਿੱਤੇ।
ਅਜ਼ਰਾ 2 : 70 (IRVPA)
ਤਦ ਜਾਜਕ ਅਤੇ ਲੇਵੀ ਅਤੇ ਪਰਜਾ ਵਿੱਚੋਂ ਕੁਝ, ਅਤੇ ਗਾਇਕ ਅਤੇ ਦਰਬਾਨ ਅਤੇ ਨਥੀਨੀਮ ਭਾਵ ਹੈਕਲ ਵਿੱਚ ਸੇਵਾ ਕਰਨ ਵਾਲੇ ਆਪਣੇ ਸ਼ਹਿਰਾਂ ਵਿੱਚ ਅਤੇ ਬਾਕੀ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66 67 68 69 70

BG:

Opacity:

Color:


Size:


Font: