ਪੈਦਾਇਸ਼ 45 : 1 (IRVPA)
ਯੂਸੁਫ਼ ਦੁਆਰਾ ਆਪਣੇ ਆਪ ਨੂੰ ਪਰਗਟ ਕਰਨਾ ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28