ਯਸ਼ਵਾ 12 : 1 (IRVPA)
ਮੂਸਾ ਦੁਆਰਾ ਹਰਾਏ ਗਏ ਰਾਜੇ ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ।

1 2 3 4 5 6 7 8 9 10 11 12 13 14 15 16 17 18 19 20 21 22 23 24