ਨਹਮਿਆਹ 7 : 1 (IRVPA)
ਫਿਰ ਅਜਿਹਾ ਹੋਇਆ ਜਦ ਸ਼ਹਿਰਪਨਾਹ ਬਣ ਗਈ ਅਤੇ ਮੈਂ ਉਸ ਦੇ ਦਰਵਾਜ਼ੇ ਲਗਾ ਦਿੱਤੇ ਅਤੇ ਦਰਬਾਨ ਅਤੇ ਗਾਇਕ ਅਤੇ ਲੇਵੀ ਠਹਿਰਾ ਦਿੱਤੇ ਗਏ,
ਨਹਮਿਆਹ 7 : 2 (IRVPA)
ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ।
ਨਹਮਿਆਹ 7 : 3 (IRVPA)
ਮੈਂ ਉਨ੍ਹਾਂ ਨੂੰ ਕਿਹਾ, “ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।”
ਨਹਮਿਆਹ 7 : 4 (IRVPA)
ਸ਼ਹਿਰ ਤਾਂ ਚੌੜਾ ਅਤੇ ਵੱਡਾ ਸੀ ਪਰ ਲੋਕ ਥੋੜੇ ਸਨ ਅਤੇ ਘਰ ਬਣੇ ਹੋਏ ਨਹੀਂ ਸਨ।
ਨਹਮਿਆਹ 7 : 5 (IRVPA)
ਮੁੜਨ ਵਾਲਿਆਂ ਦੀ ਵੰਸ਼ਾਵਲੀ
ਅਜ਼ਰਾ 2:1-70 ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇਕੱਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ, -
ਨਹਮਿਆਹ 7 : 6 (IRVPA)
ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
ਨਹਮਿਆਹ 7 : 7 (IRVPA)
ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ -
ਨਹਮਿਆਹ 7 : 8 (IRVPA)
ਪਰੋਸ਼ ਦੀ ਸੰਤਾਨ ਦੋ ਹਜ਼ਾਰ ਇੱਕ ਸੌ ਬਹੱਤਰ,
ਨਹਮਿਆਹ 7 : 9 (IRVPA)
ਸ਼ਫ਼ਟਯਾਹ ਦੀ ਸੰਤਾਨ ਤਿੰਨ ਸੌ ਬਹੱਤਰ,
ਨਹਮਿਆਹ 7 : 10 (IRVPA)
ਆਰਹ ਦੀ ਸੰਤਾਨ ਛੇ ਸੌ ਬਵੰਜਾ,
ਨਹਮਿਆਹ 7 : 11 (IRVPA)
ਪਹਥ-ਮੋਆਬ ਦੀ ਸੰਤਾਨ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ ਦੋ ਹਜ਼ਾਰ ਅੱਠ ਸੌ ਅਠਾਰਾਂ,
ਨਹਮਿਆਹ 7 : 12 (IRVPA)
ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
ਨਹਮਿਆਹ 7 : 13 (IRVPA)
ਜ਼ੱਤੂ ਦੀ ਸੰਤਾਨ ਅੱਠ ਸੌ ਪੰਤਾਲੀ,
ਨਹਮਿਆਹ 7 : 14 (IRVPA)
ਜ਼ੱਕਈ ਦੀ ਸੰਤਾਨ ਸੱਤ ਸੌ ਸੱਠ,
ਨਹਮਿਆਹ 7 : 15 (IRVPA)
ਬਿੰਨੂਈ ਦੀ ਸੰਤਾਨ ਛੇ ਸੌ ਅਠਤਾਲੀ,
ਨਹਮਿਆਹ 7 : 16 (IRVPA)
ਬੇਬਾਈ ਦੀ ਸੰਤਾਨ ਛੇ ਸੌ ਅਠਾਈ,
ਨਹਮਿਆਹ 7 : 17 (IRVPA)
ਅਜ਼ਗਾਦ ਦੀ ਸੰਤਾਨ ਦੋ ਹਜ਼ਾਰ ਤਿੰਨ ਸੌ ਬਾਈ,
ਨਹਮਿਆਹ 7 : 18 (IRVPA)
ਅਦੋਨੀਕਾਮ ਦੀ ਸੰਤਾਨ ਛੇ ਸੌ ਸਤਾਹਠ,
ਨਹਮਿਆਹ 7 : 19 (IRVPA)
ਬਿਗਵਈ ਦੀ ਸੰਤਾਨ ਦੋ ਹਜ਼ਾਰ ਸਤਾਹਠ,
ਨਹਮਿਆਹ 7 : 20 (IRVPA)
ਆਦੀਨ ਦੀ ਸੰਤਾਨ ਛੇ ਸੌ ਪਚਵੰਜਾ,
ਨਹਮਿਆਹ 7 : 21 (IRVPA)
ਹਿਜ਼ਕੀਯਾਹ ਦੇ ਸੰਤਾਨ ਅਟੇਰ ਦੇ ਵੰਸ਼ ਵਿੱਚੋਂ ਅਠਾਨਵੇਂ,
ਨਹਮਿਆਹ 7 : 22 (IRVPA)
ਹਾਸ਼ੁਮ ਦੀ ਸੰਤਾਨ ਤਿੰਨ ਸੌ ਅਠਾਈ,
ਨਹਮਿਆਹ 7 : 23 (IRVPA)
ਬੇਸਾਈ ਦੀ ਸੰਤਾਨ ਤਿੰਨ ਸੌ ਚੌਵੀ,
ਨਹਮਿਆਹ 7 : 24 (IRVPA)
ਹਾਰੀਫ ਦੀ ਸੰਤਾਨ ਇੱਕ ਸੌ ਬਾਰਾਂ,
ਨਹਮਿਆਹ 7 : 26 (IRVPA)
ਬੈਤਲਹਮ ਅਤੇ ਨਟੋਫਾਹ ਦੇ ਮਨੁੱਖ ਇੱਕ ਸੌ ਅਠਾਸੀ,
ਨਹਮਿਆਹ 7 : 27 (IRVPA)
ਅਨਾਥੋਥ ਦੇ ਮਨੁੱਖ ਇੱਕ ਸੌ ਅਠਾਈ,
ਨਹਮਿਆਹ 7 : 28 (IRVPA)
ਬੈਤ ਅਜ਼ਮਾਵਥ ਦੇ ਮਨੁੱਖ ਬਤਾਲੀ,
ਨਹਮਿਆਹ 7 : 29 (IRVPA)
ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੇ ਮਨੁੱਖ ਸੱਤ ਸੌ ਤਰਤਾਲੀ,
ਨਹਮਿਆਹ 7 : 30 (IRVPA)
ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ,
ਨਹਮਿਆਹ 7 : 31 (IRVPA)
ਮਿਕਮਾਸ਼ ਦੇ ਮਨੁੱਖ ਇੱਕ ਸੌ ਬਾਈ,
ਨਹਮਿਆਹ 7 : 32 (IRVPA)
ਬੈਤਏਲ ਅਤੇ ਅਈ ਦੇ ਮਨੁੱਖ ਇੱਕ ਸੌ ਤੇਈ,
ਨਹਮਿਆਹ 7 : 33 (IRVPA)
ਦੂਸਰੇ ਨਬੋ ਦੀ ਸੰਤਾਨ ਬਵੰਜਾ,
ਨਹਮਿਆਹ 7 : 34 (IRVPA)
ਦੂਸਰੇ ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
ਨਹਮਿਆਹ 7 : 35 (IRVPA)
ਹਾਰੀਮ ਦੀ ਸੰਤਾਨ ਤਿੰਨ ਸੌ ਵੀਹ,
ਨਹਮਿਆਹ 7 : 36 (IRVPA)
ਯਰੀਹੋ ਦੇ ਲੋਕ ਤਿੰਨ ਸੌ ਪੰਤਾਲੀ,
ਨਹਮਿਆਹ 7 : 37 (IRVPA)
ਲੋਦ ਅਤੇ ਹਦੀਦ ਅਤੇ ਓਨੋ ਦੇ ਲੋਕ ਸੱਤ ਸੌ ਇੱਕੀ,
ਨਹਮਿਆਹ 7 : 38 (IRVPA)
ਸਨਾਆਹ ਦੀ ਸੰਤਾਨ ਤਿੰਨ ਹਜ਼ਾਰ ਨੌ ਸੌ ਤੀਹ।
ਨਹਮਿਆਹ 7 : 39 (IRVPA)
ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਵਿੱਚੋਂ ਯਦਾਯਾਹ ਦੀ ਸੰਤਾਨ ਨੌ ਸੌ ਤਿਹੱਤਰ,
ਨਹਮਿਆਹ 7 : 40 (IRVPA)
ਇੰਮੇਰ ਦੀ ਸੰਤਾਨ ਇੱਕ ਹਜ਼ਾਰ ਬਵੰਜਾ,
ਨਹਮਿਆਹ 7 : 41 (IRVPA)
ਪਸ਼ਹੂਰ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਸੰਤਾਲੀ,
ਨਹਮਿਆਹ 7 : 42 (IRVPA)
ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।
ਨਹਮਿਆਹ 7 : 43 (IRVPA)
ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਅਤੇ ਯੇਸ਼ੂਆ ਦੀ ਸੰਤਾਨ ਚੁਹੱਤਰ।
ਨਹਮਿਆਹ 7 : 44 (IRVPA)
ਗਾਇਕ ਇਹ ਸਨ: ਆਸਾਫ਼ ਦੀ ਸੰਤਾਨ ਇੱਕ ਸੌ ਅੱਠਤਾਲੀ,
ਨਹਮਿਆਹ 7 : 45 (IRVPA)
ਦਰਬਾਨ ਇਹ ਸਨ: ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ ਅਤੇ ਸ਼ੋਬਈ ਦੀ ਸੰਤਾਨ ਇੱਕ ਸੌ ਅਠੱਤੀ।
ਨਹਮਿਆਹ 7 : 46 (IRVPA)
ਨਥੀਨੀਮ ਅਰਥਾਤ ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,
ਨਹਮਿਆਹ 7 : 47 (IRVPA)
ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,
ਨਹਮਿਆਹ 7 : 48 (IRVPA)
ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਸ਼ਲਮਈ ਦੀ ਸੰਤਾਨ,
ਨਹਮਿਆਹ 7 : 49 (IRVPA)
ਹਾਨਾਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ,
ਨਹਮਿਆਹ 7 : 50 (IRVPA)
ਰਆਯਾਹ ਦੀ ਸੰਤਾਨ, ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ,
ਨਹਮਿਆਹ 7 : 51 (IRVPA)
ਗੱਜ਼ਾਮ ਦੀ ਸੰਤਾਨ, ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ,
ਨਹਮਿਆਹ 7 : 52 (IRVPA)
ਬੇਸਈ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,
ਨਹਮਿਆਹ 7 : 53 (IRVPA)
ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,
ਨਹਮਿਆਹ 7 : 54 (IRVPA)
ਬਸਲੀਬ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,
ਨਹਮਿਆਹ 7 : 55 (IRVPA)
ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,
ਨਹਮਿਆਹ 7 : 56 (IRVPA)
ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।
ਨਹਮਿਆਹ 7 : 57 (IRVPA)
ਸੁਲੇਮਾਨ ਦੇ ਸੇਵਕਾਂ ਦੀ ਸੰਤਾਨ: ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੀਦਾ ਦੀ ਸੰਤਾਨ,
ਨਹਮਿਆਹ 7 : 58 (IRVPA)
ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,
ਨਹਮਿਆਹ 7 : 59 (IRVPA)
ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ ਅਤੇ ਆਮੋਨ ਦੀ ਸੰਤਾਨ।
ਨਹਮਿਆਹ 7 : 61 (IRVPA)
ਸਾਰੇ ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ। ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ:
ਨਹਮਿਆਹ 7 : 62 (IRVPA)
ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ ਅਤੇ ਨਕੋਦਾ ਦੀ ਸੰਤਾਨ ਛੇ ਸੌ ਬਤਾਲੀ,
ਨਹਮਿਆਹ 7 : 63 (IRVPA)
ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
ਨਹਮਿਆਹ 7 : 64 (IRVPA)
ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।
ਨਹਮਿਆਹ 7 : 65 (IRVPA)
ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ* ਕੂਚ 28:30 ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
ਨਹਮਿਆਹ 7 : 66 (IRVPA)
ਸਾਰੀ ਸਭਾ ਮਿਲ ਕੇ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।
ਨਹਮਿਆਹ 7 : 67 (IRVPA)
ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।
ਨਹਮਿਆਹ 7 : 68 (IRVPA)
ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ† ਮੂਲ ਲਿਖਤਾਂ ਵਿੱਚ ਇਹ ਨਹੀਂ ਹੈ ,
ਨਹਮਿਆਹ 7 : 69 (IRVPA)
ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।
ਨਹਮਿਆਹ 7 : 70 (IRVPA)
ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ‡ 8.5 ਕਿਲੋਗ੍ਰਾਮ , ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।
ਨਹਮਿਆਹ 7 : 71 (IRVPA)
ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ§ 170 ਕਿਲੋਗ੍ਰਾਮ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ * 1200 ਕਿਲੋਗ੍ਰਾਮ ਖਜ਼ਾਨੇ ਵਿੱਚ ਦਿੱਤੀ,
ਨਹਮਿਆਹ 7 : 72 (IRVPA)
ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।
ਨਹਮਿਆਹ 7 : 73 (IRVPA)
ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
67
68
69
70
71
72
73