ਨਹਮਿਆਹ 8 : 1 (IRVPA)
ਯਹੂਦੀਆਂ ਨੂੰ ਬਿਵਸਥਾ ਦਾ ਸੁਣਾਇਆ ਜਾਣਾ ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।

1 2 3 4 5 6 7 8 9 10 11 12 13 14 15 16 17 18