ਗਿਣਤੀ 11 : 1 (IRVPA)
ਇਸਰਾਏਲੀਆਂ ਦਾ ਵਿਦਰੋਹ ਕਰਨਾ ਅਤੇ ਉਸ ਦੀ ਸਜ਼ਾ ਪਾਉਣਾ ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35