ਜ਼ਬੂਰ 117 : 1 (IRVPA)
ਪਰਮੇਸ਼ੁਰ ਦੀ ਉਸਤਤ ਦਾ ਭਜਨ
ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ!
ਜ਼ਬੂਰ 117 : 2 (IRVPA)
ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।
❮
❯
1
2