ਜ਼ਬੂਰ 127 : 1 (IRVPA)
ਪਰਮੇਸ਼ੁਰ ਦੀ ਭਲਾਈ ਲਈ ਉਸਤਤ ਦਾ ਗੀਤ ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।

1 2 3 4 5