ਜ਼ਬੂਰ 131 : 1 (IRVPA)
{ਪਰਮੇਸ਼ੁਰ ਦੇ ਉੱਤੇ ਬੱਚਿਆਂ ਵਰਗਾ ਭਰੋਸਾ} [PS] ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
ਜ਼ਬੂਰ 131 : 2 (IRVPA)
ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
ਜ਼ਬੂਰ 131 : 3 (IRVPA)
ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! [PE]

1 2 3

BG:

Opacity:

Color:


Size:


Font: