ਜ਼ਬੂਰ 20 : 1 (IRVPA)
ਜਿੱਤ ਦੇ ਲਈ ਪ੍ਰਾਰਥਨਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। *ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।

1 2 3 4 5 6 7 8 9