ਜ਼ਬੂਰ 64 : 1 (IRVPA)
ਗੁਪਤ ਵੈਰੀਆਂ ਤੋਂ ਰੱਖਿਆ ਲਈ ਪ੍ਰਾਰਥਨਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। *ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।

1 2 3 4 5 6 7 8 9 10