੨ ਸਮੋਈਲ 4 : 1 (PAV)
ਜਾਂ ਸ਼ਾਊਲ ਦੇ ਪੁੱਤ੍ਰ ਨੇ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਉਹ ਦੇ ਹੱਥ ਢਿੱਲੇ ਪੈ ਗਏ ਅਤੇ ਸਾਰੇ ਇਸਰਾਏਲੀ ਦੁਖੀ ਹੋਏ

1 2 3 4 5 6 7 8 9 10 11 12