ਆਮੋਸ 2 : 1 (PAV)
ਯਹੋਵਾਹ ਇਉਂ ਫ਼ਰਮਾਉਂਦਾ ਹੈ,- ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਆਦੋਮ ਦੇ ਰਾਜੇ ਦੀਆਂ ਹੱਡੀਆਂ ਸਾੜ ਕੇ ਚੂਨਾ ਕਰ ਦਿੱਤਾ।

1 2 3 4 5 6 7 8 9 10 11 12 13 14 15 16