ਗਿਣਤੀ 18 : 1 (PAV)
ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ ਕਿ ਤੂੰ ਅਤੇ ਤੇਰੇ ਪੁੱਤ੍ਰ ਅਤੇ ਤੇਰੇ ਪਿਤਾ ਦਾ ਘਰਾਣਾ ਤੇਰੇ ਸੰਗ ਪਵਿੱਤ੍ਰ ਅਸਥਾਨ ਦੀ ਬਦੀ ਨੂੰ ਚੁੱਕੋਗੇ ਅਤੇ ਤੂੰ ਅਰ ਤੇਰੇ ਸੰਗ ਤੇਰੇ ਪੁੱਤ੍ਰ ਆਪਣੀ ਜਾਜਕਾਈ ਦੀ ਬਦੀ ਨੂੰ ਚੁੱਕੋਗੇ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32