ਜ਼ਬੂਰ 1 : 1 (PAV)
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ।

1 2 3 4 5 6