ਜ਼ਬੂਰ 117 : 1 (PAV)
ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋਂ, ਉਹ ਦੇ ਗੁਣ ਗਾਓ!
ਜ਼ਬੂਰ 117 : 2 (PAV)
ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।।

1 2