ਜ਼ਬੂਰ 134 : 1 (PAV)
ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜੇ ਰਹਿੰਦੇ ਹੋ,
ਜ਼ਬੂਰ 134 : 2 (PAV)
ਪਵਿੱਤਰ ਅਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
ਜ਼ਬੂਰ 134 : 3 (PAV)
ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।।

1 2 3

BG:

Opacity:

Color:


Size:


Font: