ਪਰਕਾਸ਼ ਦੀ ਪੋਥੀ 1 : 20 (PAV)
ਅਰਥਾਤ ਉਹਨਾਂ ਸੱਤਾਂ ਤਾਰਿਆਂ ਦਾ ਭੇਤ ਜਿਹੜੇ ਤੈਂ ਮੇਰੇ ਸੱਜੇ ਹੱਥ ਉੱਤੇ ਡਿੱਠੇ ਸਨ ਅਤੇ ਉਹਨਾਂ ਸੱਤਾਂ ਸੋਨੇ ਦੇ ਸ਼ਮਾਦਾਨਾਂ ਦਾ। ਓਹ ਸੱਤ ਤਾਰੇ ਸੱਤਾਂ ਕਲੀਸਿਯਾਂ ਦੇ ਦੂਤ ਹਨ ਅਤੇ ਓਹ ਸੱਤ ਸ਼ਮਾਦਾਨ ਸੱਤ ਕਲੀਸਿਯਾਂ ਹਨ।।

1 2 3 4 5 6 7 8 9 10 11 12 13 14 15 16 17 18 19 20