ਰੋਮੀਆਂ 6 : 23 (PAV)
ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।

1 2 3 4 5 6 7 8 9 10 11 12 13 14 15 16 17 18 19 20 21 22 23