ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਪਰ ਸਭਨਾਂ ਨੂੰ ਇਹ ਇਲਮ ਨਹੀਂ ਸਗੋਂ ਕਈਕੁ ਜਿਹੜੇ ਹੁਣ ਤੀਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੀ ਭੇਟ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਅੰਤਹਕਰਨ ਨਿਤਾਣਾ ਹੋਕੇ ਮਲੀਨ ਹੋ ਜਾਂਦਾ ਹੈ

ERVPA
7. ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।

IRVPA
7. ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 13 Verses, Current Verse 7 of Total Verses 13
1 2 3 4 5 6 7 8 9 10 11 12 13
  • ਪਰ ਸਭਨਾਂ ਨੂੰ ਇਹ ਇਲਮ ਨਹੀਂ ਸਗੋਂ ਕਈਕੁ ਜਿਹੜੇ ਹੁਣ ਤੀਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੀ ਭੇਟ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਅੰਤਹਕਰਨ ਨਿਤਾਣਾ ਹੋਕੇ ਮਲੀਨ ਹੋ ਜਾਂਦਾ ਹੈ
  • ERVPA

    ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।
  • IRVPA

    ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ।
Total 13 Verses, Current Verse 7 of Total Verses 13
1 2 3 4 5 6 7 8 9 10 11 12 13
×

Alert

×

punjabi Letters Keypad References