PAV
13. ਅਰ ਜਾਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਓਹ ਟਿਕਦੇ ਸਨ ਅਰਥਾਤ ਪਤਰਸ ਅਰ ਯੂਹੰਨਾ ਅਰ ਯਾਕੂਬ ਅਰ ਅੰਦ੍ਰਿਯਾਸ ਅਰ ਫ਼ਿਲਿੱਪੁਸ ਅਰ ਥੋਮਾ ਅਰ ਬਰਥੁਲਮਈ ਅਰ ਮੱਤੀ ਅਰ ਹਲਫ਼ਾ ਦਾ ਪੁੱਤ੍ਰ ਯਾਕੂਬ ਅਰ ਸ਼ਮਊਨ ਜ਼ੇਲੋਤੇਸ ਅਰ ਯਾਕੂਬ ਦਾ ਪੁੱਤ੍ਰ ਯਹੂਦਾ
ERVPA
13. ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿਥੇ ਉਹ ਪਹਿਆਂ ਰਹਿੰਦੇ ਸਨ। ਇਕ ਕਮਰਾ ਪੌਡ਼ੀਆਂ ਚਢ਼ਕੇ ਸੀ। ਉਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾਸ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।
IRVPA
13. ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN