PAV
3. ਉਸ ਨੇ ਆਪਣੇ ਦੁੱਖ ਭੋਗਣ ਦੇ ਮਗਰੋਂ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪਰਮਾਣਾਂ ਨਾਲ ਜੀਉਂਦਾ ਪਰਗਟ ਕੀਤਾ ਕਿ ਉਹ ਚਾਹਲੀਆਂ ਦਿਨਾਂ ਤੀਕੁ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ
ERVPA
3. ਉਸ ਉਪਰੰਤ ਉਸਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸਨੂੰ ਬਹੁਤ ਵਾਰੀ ਵੇਖਿਆ।
IRVPA
3. ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN