PAV
5. ਕਿ ਮੈਂ ਯਾੱਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸਾਂ ਅਤੇ ਬੇਸੁਧੀ ਵਿੱਚ ਦਰਸ਼ਣ ਡਿੱਠਾ ਕਿ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਅਕਾਸ਼ੋਂ ਲਮਕਾਈ ਹੋਈ ਉਤਰਦੀ ਮੇਰੇ ਤੀਕੁਰ ਆਈ
ERVPA
5. “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਭਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬਡ਼ੇ ਨਜ਼ਦੀਕ ਆਕੇ ਰੁਕ ਗਿਆ।
IRVPA
5. ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN