PAV
36. ਦਾਊਦ ਤਾਂ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰ ਕੇ ਸੌਂ ਗਿਆ ਅਤੇ ਆਪਣੇ ਪਿਉ ਦਾਦਿਆਂ ਵਿੱਚ ਜਾ ਮਿਲਿਆ ਅਤੇ ਸੜ ਗਿਆ
ERVPA
36. ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸ਼ਰੀਰ ਕਬਰ ਵਿੱਚ ਸਡ਼ ਗਿਆ।
IRVPA
36. ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN