PAV
31. ਅਰ ਅਸਿਯਾ ਦੇ ਸਰਦਾਰਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿਤ੍ਰ ਸਨ ਮਿੰਨਤ ਨਾਲ ਉਹ ਦੇ ਕੋਲ ਕਹਾ ਭੇਜਿਆ ਭਈ ਤਮਾਸ਼ੇ ਘਰ ਵਿੱਚ ਨਾ ਵੜਨਾ!
ERVPA
31. ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ।
IRVPA
31. ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN