PAV
30. ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਹਾਲਾਂਗਾ
ERVPA
30. ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।
IRVPA
30. ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN