PAV
16. ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਭਈ ਰੋਮੀਆਂ ਦਾ ਕਾਨੂਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿੰਨਾਂ ਚਿਰ ਮੁਦਾਆਲੈ ਆਪਣੇ ਮੁਦਈਆਂ ਦੇ ਰੋਬਰੂ ਹੋ ਕੇ ਦਾਵੇ ਦਾ ਜਵਾਬ ਦੇਣ ਦਾ ਮੌਕਾ ਨਾ ਪਾਵੇ
ERVPA
16. ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਮ੍ਹਣਾ ਨਹੀਂ ਕਰਦਾ ਅਤੇ ਉਸਨੂੰ ਉਸਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸਨੂੰ ਹਵਾਲੇ ਨਹੀਂ ਕੀਤਾ ਜਾਂਦਾ।’
IRVPA
16. ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN