PAV
35. ਓਸੇ ਮੂਸਾ ਨੂੰ ਜਿਸ ਤੋਂ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ ਜੋ ਤੈਨੂੰ ਕਿਹ ਨੇ ਹਾਕਮ ਅਤੇ ਨਿਆਈ ਬਣਾਇਆॽ ਉਸੇ ਨੇ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਘੱਲਿਆ
ERVPA
35. “ਇਹ ਉਹੀ ਮੂਸਾ ਹੈ ਜਿਸਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸਨੂੰ ਮੱਚਦੀ ਝਾਡ਼ੀ ਵਿੱਚ ਪ੍ਰਗਟਿਆ ਸੀ।
IRVPA
35. ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN