PAV
10. ਦੰਮਿਸਕ ਵਿੱਚ ਹਨਾਨਿਯਾਹ ਨਾਉਂ ਦਾ ਇੱਕ ਚੇਲਾ ਸੀ । ਉਹ ਨੂੰ ਪ੍ਰਭੁ ਨੇ ਦਰਸ਼ਣ ਦੇ ਕੇ ਕਿਹਾ, ਹੇ ਹਨਾਨਿਯਾਹ। ਓਸ ਆਖਿਆ, ਪ੍ਰਭੁ ਜੀ ਵੇਖ, ਮੈਂ ਹਾਜ਼ਰ ਹਾਂ
ERVPA
10. ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ।” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ। ਮੈਂ ਇਥੇ ਹੈ।”
IRVPA
10. ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN