PAV
21. ਅਤੇ ਸਭ ਸੁਣਨ ਵਾਲੇ ਅਚਰਜ ਹੋ ਕੇ ਬੋਲੇ, ਕੀ ਇਹ ਉਹੋ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਦਾ ਨਾਸ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਐਥੇ ਆਇਆ ਸੀ ਭਈ ਉਨ੍ਹਾਂ ਨੂੰ ਬੱਧੇ ਹੋਏ ਪਰਧਾਨ ਜਾਜਕਾਂ ਦੇ ਅੱਗੇ ਲੈ ਜਾਵੇॽ
ERVPA
21. ਸਾਰੇ ਲੋਕ ਜਿਹਡ਼ੇ ਸੌਲੁਸ ਨੂੰ ਸੁਣਦੇ ਉਹ ਬਡ਼ੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇਥੇ ਯਿਸੂ ਦੇ ਚੇਲਿਆਂ ਨੂੰ ਫ਼ਡ਼ਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ਡ਼ਵਾਉਣ ਲਈ ਆਇਆ ਹੈ।”
IRVPA
21. ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN