PAV
48. ਅਤੇ ਮੈਂ ਆਪਣਾ ਸੀਸ ਝੁਕਾਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਰ ਮੈਂ ਯਹੋਵਾਹ ਆਪਣੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਮੈਨੂੰ ਸਚਿਆਈ ਦੇ ਰਸਤੇ ਪਾਇਆ ਤਾਂਜੋ ਮੈਂ ਆਪਣੇ ਸਵਾਮੀ ਦੇ ਭਰਾ ਦੀ ਪੁੱਤ੍ਰੀ ਉਸ ਦੇ ਪੁੱਤ੍ਰ ਵਾਸਤੇ ਲਵਾਂ
ERVPA
IRVPA
48. ਫਿਰ ਮੈਂ ਆਪਣਾ ਸਿਰ ਝੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸੁਆਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN