ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
39. ਬਆਲਹਾਨਾਨ ਅਕਬੋਰ ਦਾ ਪੁੱਤ੍ਰ ਮਰ ਗਿਆ ਤਾਂ ਉਸ ਦੇ ਥਾਂ ਹਦਰ ਰਾਜ ਕਰਨ ਲੱਗਾ ਅਰ ਉਸ ਦੇ ਨਗਰ ਦਾ ਨਾਉਂ ਪਾਊ ਸੀ ਅਰ ਉਸ ਦੀ ਤੀਵੀਂ ਦਾ ਨਾਉਂ ਮਹੇਟਬਏਲ ਸੀ ਜਿਹੜੀ ਮਟਰੇਦ ਦੀ ਧੀ ਅਰ ਮੇਜਾਹਾਬ ਦੀ ਦੋਹਤੀ ਸੀ

ERVPA

IRVPA
39. ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਦ ਰਾਜ ਕਰਨ ਲੱਗਾ ਅਤੇ ਉਸ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮਤਰੇਦ ਦੀ ਧੀ ਅਤੇ ਮੇਜ਼ਾਹਾਬ ਦੀ ਦੋਹਤੀ ਸੀ।





  • ਬਆਲਹਾਨਾਨ ਅਕਬੋਰ ਦਾ ਪੁੱਤ੍ਰ ਮਰ ਗਿਆ ਤਾਂ ਉਸ ਦੇ ਥਾਂ ਹਦਰ ਰਾਜ ਕਰਨ ਲੱਗਾ ਅਰ ਉਸ ਦੇ ਨਗਰ ਦਾ ਨਾਉਂ ਪਾਊ ਸੀ ਅਰ ਉਸ ਦੀ ਤੀਵੀਂ ਦਾ ਨਾਉਂ ਮਹੇਟਬਏਲ ਸੀ ਜਿਹੜੀ ਮਟਰੇਦ ਦੀ ਧੀ ਅਰ ਮੇਜਾਹਾਬ ਦੀ ਦੋਹਤੀ ਸੀ
  • IRVPA

    ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਦ ਰਾਜ ਕਰਨ ਲੱਗਾ ਅਤੇ ਉਸ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮਤਰੇਦ ਦੀ ਧੀ ਅਤੇ ਮੇਜ਼ਾਹਾਬ ਦੀ ਦੋਹਤੀ ਸੀ।
Common Bible Languages
West Indian Languages
×

Alert

×

Punjabi Letters Keypad References