PAV
28. ਜਿਸ ਕਿਸੇ ਨੇ ਮੂਸਾ ਦੀ ਸ਼ਰਾ ਦੀ ਟਾਲਨਾ ਕੀਤੀ ਹੋਵੇ ਓਹ ਦੋਂਹ ਯਾ ਤਿਹੁੰ ਗਵਾਹਾਂ ਦੀ ਗਵਾਹੀ ਨਾਲ ਬਿਨਾ ਤਰਸ ਕੀਤਿਆਂ ਮਾਰਿਆ ਜਾਂਦਾ ਹੈ
ERVPA
28. ਕੋਈ ਵੀ ਵਿਅਕਤੀ ਜਿਹਡ਼ਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸਨੂੰ ਮਾਰਿਆ ਗਿਆ।
IRVPA
28. ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN