PAV
19. ਕਿਉਂਕਿ ਸ਼ਰਾ ਨੇ ਕੁਝ ਭੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸਾ ਰੱਖੀ ਪਈ ਹੈ ਜਿਹ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਅੱਪੜਦੇ ਹਾਂ
ERVPA
19. ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸਕਦੇ ਹਾਂ।
IRVPA
19. ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN