ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਜਾਂ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਦਨ ਅਰਾਮ ਵਿੱਚ ਘੱਲਿਆ ਭਈ ਉੱਥੋਂ ਆਪਣੇ ਲਈ ਤੀਵੀਂ ਕਰੇ ਅਤੇ ਉਸ ਉਹ ਨੂੰ ਬਰਕਤ ਦਿੰਦਿਆਂ ਆਖਿਆ ਭਈ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਤੀਵੀਂ ਨਾ ਕਰੀਂ

ERVPA

IRVPA
6. ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,





History

No History Found

  • ਜਾਂ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਦਨ ਅਰਾਮ ਵਿੱਚ ਘੱਲਿਆ ਭਈ ਉੱਥੋਂ ਆਪਣੇ ਲਈ ਤੀਵੀਂ ਕਰੇ ਅਤੇ ਉਸ ਉਹ ਨੂੰ ਬਰਕਤ ਦਿੰਦਿਆਂ ਆਖਿਆ ਭਈ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਤੀਵੀਂ ਨਾ ਕਰੀਂ
  • IRVPA

    ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,
Common Bible Languages
West Indian Languages
×

Alert

×

Punjabi Letters Keypad References