PAV
22. ਸੱਭੋ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਭਈ ਪੁੱਤ੍ਰ ਕੌਣ ਹੈ ਪਰ ਪਿਤਾ ਅਰ ਪਿਤਾ ਕੌਣ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਨੂੰ ਉਸ ਨੂੰ ਪਰਗਟ ਕੀਤਾ ਚਾਹੇ
ERVPA
22. “ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹਡ਼ੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸਕਣਗੇ।”
IRVPA
22. ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN