PAV
40. ਪਰ ਮਾਰਥਾ ਵੱਡੀ ਟਹਿਲ ਤੋਂ ਘਬਰਾ ਗਈ ਅਤੇ ਉਹ ਦੇ ਕੋਲ ਆਣ ਕੇ ਬੋਲੀ, ਪ੍ਰਭੁ ਜੀ ਤੈਨੂੰ ਕੁਝ ਚਿੰਤਾ ਨਹੀਂ ਜੋ ਮੇਰੀ ਭੈਣ ਨੇ ਮੈਨੂੰ ਟਹਿਲ ਕਰਨ ਲਈ ਕੱਲੀ ਹੀ ਛੱਡਿਆ ਹੈ? ਸੋ ਉਹ ਨੂੰ ਕਹੁ ਕਿ ਮੇਰੀ ਮੱਦਤ ਕਰੇ
ERVPA
40. ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿਧੀ ਯਿਸੂ ਕੋਲ ਗਈ ਅਤੇ ਉਸਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇਕਲਿਆਂ ਕਰਨ ਲਈ ਛੱਡ ਗਈ ਹੈ। ਉਸਨੂੰ ਆਖੋ ਕਿ ਮੇਰੀ ਮਦਦ ਕਰੇ।”
IRVPA
40. ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN