ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਪਰ ਅਬਰਾਹਾਮ ਬੋਲਿਆ, ਬੱਚਾ ਯਾਦ ਕਰ ਜੋ ਤੂੰ ਆਪਣੇ ਜੀਉਂਦੇ ਜੀ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਰ ਇਸੇ ਤਰਾਂ ਲਾਜ਼ਰ ਮੰਦੀਆਂ ਚੀਜ਼ਾਂ ਪਰ ਹੁਣ ਉਹ ਐੱਥੇ ਸ਼ਾਂਤ ਪਾਉਂਦਾ ਅਤੇ ਤੂੰ ਕਲਪਦਾ ਹੈਂ

ERVPA
25. ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ।

IRVPA
25. ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 25 of Total Verses 31
  • ਪਰ ਅਬਰਾਹਾਮ ਬੋਲਿਆ, ਬੱਚਾ ਯਾਦ ਕਰ ਜੋ ਤੂੰ ਆਪਣੇ ਜੀਉਂਦੇ ਜੀ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਰ ਇਸੇ ਤਰਾਂ ਲਾਜ਼ਰ ਮੰਦੀਆਂ ਚੀਜ਼ਾਂ ਪਰ ਹੁਣ ਉਹ ਐੱਥੇ ਸ਼ਾਂਤ ਪਾਉਂਦਾ ਅਤੇ ਤੂੰ ਕਲਪਦਾ ਹੈਂ
  • ERVPA

    ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ।
  • IRVPA

    ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।
Total 31 Verses, Current Verse 25 of Total Verses 31
×

Alert

×

punjabi Letters Keypad References