ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਤਾਂ ਮਾਲਕ ਨੇ ਉਸ ਨਿਮਕਹਰਾਮ ਮੁਖ਼ਤਿਆਰ ਦੀ ਵਡਿਆਈ ਕੀਤੀ ਇਸ ਲਈ ਜੋ ਉਹ ਨੇ ਚਤੁਰਾਈ ਕੀਤੀ ਸੀ ਕਿਉਂ ਜੋ ਐਸ ਜੁਗ ਦੇ ਪੁੱਤ੍ਰ ਆਪਣੀ ਪੀਹੜੀ ਵਿੱਚ ਚਾਨਣ ਦੇ ਪੁੱਤ੍ਰਾਂ ਨਾਲੋਂ ਚਾਤਰ ਹਨ

ERVPA
8. ਬਾਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸਨੇ ਬਡ਼ੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵਧੇਰੇ ਚਲਾਕੀ ਕਰਦੇ ਹਨ।

IRVPA
8. ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 8 of Total Verses 31
  • ਤਾਂ ਮਾਲਕ ਨੇ ਉਸ ਨਿਮਕਹਰਾਮ ਮੁਖ਼ਤਿਆਰ ਦੀ ਵਡਿਆਈ ਕੀਤੀ ਇਸ ਲਈ ਜੋ ਉਹ ਨੇ ਚਤੁਰਾਈ ਕੀਤੀ ਸੀ ਕਿਉਂ ਜੋ ਐਸ ਜੁਗ ਦੇ ਪੁੱਤ੍ਰ ਆਪਣੀ ਪੀਹੜੀ ਵਿੱਚ ਚਾਨਣ ਦੇ ਪੁੱਤ੍ਰਾਂ ਨਾਲੋਂ ਚਾਤਰ ਹਨ
  • ERVPA

    ਬਾਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸਨੇ ਬਡ਼ੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵਧੇਰੇ ਚਲਾਕੀ ਕਰਦੇ ਹਨ।
  • IRVPA

    ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।
Total 31 Verses, Current Verse 8 of Total Verses 31
×

Alert

×

punjabi Letters Keypad References