ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾॽ

ERVPA
32. ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।”

IRVPA
32. ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 53 Verses, Current Verse 32 of Total Verses 53
  • ਤਾਂ ਓਹ ਇੱਕ ਦੂਏ ਨੂੰ ਆਖਣ ਲੱਗੇ ਭਈ ਜਾਂ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪੁਸਤਕਾਂ ਦਾ ਅਰਥ ਖੋਲ੍ਹਦਾ ਸੀ ਤਾਂ ਕਿ ਸਾਡਾ ਦਿਲ ਸਾਡੇ ਅੰਦਰ ਗਰਮ ਨਹੀਂ ਸੀ ਹੁੰਦਾॽ
  • ERVPA

    ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।”
  • IRVPA

    ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?
Total 53 Verses, Current Verse 32 of Total Verses 53
×

Alert

×

punjabi Letters Keypad References