PAV
25. ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਰ ਜਿਸ ਉੱਤੇ ਪਿਆ ਉਹ ਨੂੰ ਚੁੱਕ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ
ERVPA
25. ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਮ੍ਹਣੇ ਉਠ ਖਲੋਇਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਪ੍ਰਭੂ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚਲਾ ਗਿਆ।
IRVPA
25. ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN